ਨਿਰਮਲਾ ਸੀਤਾਰਮਨ ਨੇ ਕਿਸਾਨ ਕ੍ਰੈਡਿਟ ਕਾਰਡ ਤਹਿਤ ਕਰਜ਼ੇ ਦੀ ਸੀਮਾ ਵਧਾ ਕੇ 5 ਲੱਖ ਰੁਪਏ ਕਰਨ ਦਾ ਐਲਾਨ ਕੀਤਾ ਹੈ, ਜੋ ਕਿ ਇਸ ਵੇਲੇ 3 ਲੱਖ ਰੁਪਏ ਹੈ। ...